ਭਵਿਖਬਾਣੀ ਭਾਗ 384 - ਬਿਪਤਾ ਨੂੰ ਦੂਰ ਕਰਨ ਲਈ ਮੁਕਤੀਦਾਤੇ ਨਾਲ ਸਚੇ ਪਿਆਰ ਨੂੰ ਜਗਾਉ2026-01-04ਬਹੁ-ਭਾਗ ਲੜੀ ਪ੍ਰਾਚੀਨ ਭਵਿਖਬਾਣੀਆਂ ਉਤੇ ਸਾਡੇ ਗ੍ਰਹਿ ਬਾਰੇਵਿਸਤਾਰਹੋਰ ਪੜੋਮੈਨੂੰ ਪਤਾ ਹੈ ਕਿ ਪ੍ਰਮਾਤਮਾ ਨੇ ਮੈਨੂੰ ਇਸ ਅਗਲੇ ਬੇਦਾਰੀ, ਜਾਗਰਤੀ ਬਾਰੇ ਕੀ ਦਿਖਾਇਆ ਹੈ, ਅਤੇ ਉਹ ਮੈਨੂੰ ਦੱਸ ਰਹੇ ਹਨ ਕਿ ਮਸੀਹ ਦੇ ਸਰੀਰ ਲਈ ਇਸ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਲਈ ਪ੍ਰਾਰਥਨਾ ਕਰਨ ਦਾ ਸਮਾਂ ਆ ਗਿਆ ਹੈ। ਸਵਰਗੀ ਆਵਾਜ਼ਾਂ।